ਕੱਚੇ ਤੇਲ ''ਚ ਕਮਜ਼ੋਰੀ, ਸੋਨੇ ਦੀ ਚਾਲ ਤੇਜ਼

12/19/2019 9:14:41 AM

ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਕਮਜ਼ੋਰੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.07 ਫੀਸਦੀ ਦੀ ਗਿਰਾਵਟ ਨਾਲ 61.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਗਿਰਾਵਟ ਦਿਸ ਰਹੀ ਹੈ ਅਤੇ ਇਹ 0.03 ਫੀਸਦੀ ਦੀ ਗਿਰਾਵਟ ਦੇ ਨਾਲ 66 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.21 ਫੀਸਦੀ ਦੀ ਤੇਜ਼ੀ ਦੇ ਨਾਲ 1481.80 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਚਾਂਦੀ 'ਚ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 0.30 ਫੀਸਦੀ ਦੀ ਮਜ਼ਬੂਤੀ ਨਾਲ 17 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ।
ਕੱਚਾ ਤੇਲ
ਖਰੀਦੋ-4345 ਰੁਪਏ
ਟੀਚਾ-4405 ਰੁਪਏ
ਸਟਾਪਲਾਸ-4310 ਰੁਪਏ
ਸੋਨਾ
ਖਰੀਦੋ-37900 ਰੁਪਏ
ਟੀਚਾ-38000 ਰੁਪਏ
ਸਟਾਪਲਾਸ-37750 ਰੁਪਏ


Aarti dhillon

Content Editor

Related News