ਕੱਚੇ ਤੇਲ ''ਚ ਗਿਰਾਵਟ, ਸੋਨੇ ''ਚ ਵੀ ਸੁਸਤੀ

06/27/2019 9:01:10 AM

ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਕਮਜ਼ੋਰੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.30 ਫੀਸਦੀ ਦੀ ਕਮਜ਼ੋਰੀ ਦੇ ਨਾਲ 59.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਵੀ ਗਿਰਾਵਟ ਦਿਸ ਰਹੀ ਹੈ ਅਤੇ ਇਹ 0.29 ਫੀਸਦੀ ਦੀ ਕਮਜ਼ੋਰੀ ਦੇ ਨਾਲ 66 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ। 
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਵੀ ਕਮਜ਼ੋਰੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.32 ਫੀਸਦੀ ਦੀ ਗਿਰਾਵਟ ਦੇ ਨਾਲ 1410.80 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਚਾਂਦੀ 'ਚ ਵੀ ਕਮਜ਼ੋਰੀ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 0.42 ਫੀਸਦੀ ਦੀ ਕਮਜ਼ੋਰੀ ਦੇ ਨਾਲ 15 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ।
ਕੱਚਾ ਤੇਲ 
ਵੇਚੋ-4100 ਰੁਪਏ
ਟੀਚਾ-4010 ਰੁਪਏ
ਸਟਾਪਲਾਸ-4160 ਰੁਪਏ
ਚਾਂਦੀ
ਵੇਚੋ-37850 ਰੁਪਏ
ਟੀਚਾ-37500 ਰੁਪਏ
ਸਟਾਪਲਾਸ-38000 ਰੁਪਏ 


Aarti dhillon

Content Editor

Related News