ਕੱਚੇ ਤੇਲ ''ਚ ਤੇਜ਼ੀ, ਸੋਨੇ ਦੀ ਚਾਲ ਕਮਜ਼ੋਰ

10/11/2019 9:07:13 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ 'ਚ ਕੱਚਾ ਤੇਲ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.24 ਫੀਸਦੀ ਦੀ ਤੇਜ਼ੀ ਨਾਲ 54.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਮਜ਼ਬੂਤੀ ਦਿਖ ਰਹੀ ਹੈ ਅਤੇ ਇਹ 0.24 ਫੀਸਦੀ ਦੀ ਤੇਜ਼ੀ ਨਾਲ 59 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ।

ਇਸ ਦੇ ਨਾਲ ਹੀ ਦੂਜੇ ਪਾਸੇਅੰਤਰਰਾਸ਼ਟਰੀ ਬਜ਼ਾਰ 'ਚ ਸੋਨੇ 'ਚ ਕਮਜ਼ੋਰੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.03 ਫੀਸਦੀ ਦੀ ਗਿਰਾਵਟ ਦੇ ਨਾਲ 1500.40 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ 'ਚ ਕਮਜ਼ੋਰੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 0.07 ਫੀਸਦੀ ਦੀ ਗਿਰਾਵਟ ਦੇ ਨਾਲ 18 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।


Related News