ਕੱਚੇ ਤੇਲ ''ਚ ਤੇਜ਼ੀ, ਸੋਨੇ ''ਚ ਮਜ਼ਬੂਤੀ

01/09/2020 9:34:59 AM

ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਮਜ਼ਬੂਤੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.92 ਫੀਸਦੀ ਦੀ ਤੇਜ਼ੀ ਨਾਲ 60.15 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਮਜ਼ਬੂਤੀ ਦਿਸ ਰਹੀ ਹੈ ਅਤੇ ਇਹ 0.75 ਫੀਸਦੀ ਦੀ ਤੇਜ਼ੀ ਨਾਲ 66 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਸੁਸਤੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.06 ਫੀਸਦੀ ਦੀ ਕਮਜ਼ੋਰੀ ਦੇ ਨਾਲ 1561.10 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਚਾਂਦੀ 'ਚ ਗਿਰਾਵਟ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 0.02 ਫੀਸਦੀ ਦੀ ਕਮਜ਼ੋਰੀ ਦੇ ਨਾਲ 18 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ।
ਚਾਂਦੀ
ਖਰੀਦੋ-47400 ਰੁਪਏ
ਟੀਚਾ-47900 ਰੁਪਏ
ਸਟਾਪਲਾਸ-47300 ਰੁਪਏ
ਕੱਚਾ ਤੇਲ
ਖਰੀਦੋ-4275 ਰੁਪਏ
ਟੀਚਾ-4380 ਰੁਪਏ
ਸਟਾਪਲਾਸ-4225 ਰੁਪਏ


Aarti dhillon

Content Editor

Related News