ਕੱਚਾ ਤੇਲ ਸਪਾਟ, ਸੋਨੇ-ਚਾਂਦੀ ਦੀ ਚਾਲ ਤੇਜ਼

07/18/2019 9:13:00 AM

ਮੁੰਬਈ — ਅੰਤਰਰਾਸ਼ਟਰੀ ਬਜ਼ਾਰ ਵਿਚ ਕੱਚਾ ਤੇਲ ਸਪਾਟ ਪੱਧਰ 'ਤੇ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.00 ਫੀਸਦੀ ਦੇ ਨਾਲ 57.00 ਡਾਲਰ ਦੇ ਆਸ-ਪਾਸ ਨਜ਼ਰ ਆ ਰਿਹਾ ਹੈ। ਇਸ ਦੇ ਨਾਲ ਹੀ ਬ੍ਰੇਂਡ ਕਰੂਡ 'ਚ ਵੀ ਮਜ਼ਬੂਤੀ ਦਿਖ ਰਹੀ ਹੈ ਅਤੇ ਇਹ 0.27 ਫੀਸਦੀ ਦੀ ਤੇਜ਼ੀ ਨਾਲ 69 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਿਹਾ ਹੈ। 
ਦੂਜੇ ਪਾਸੇ ਅੰਤਰਰਾਸ਼ਟਰੀ ਬਜ਼ਾਰ ਵਿਚ ਸੋਨੇ 'ਚ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਕੋਮੈਕਸ 'ਤੇ ਸੋਨਾ 0.07 ਫੀਸਦੀ ਦੀ ਮਜ਼ਬੂਤੀ ਨਾਲ 1424.30 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਚਾਂਦੀ 'ਚ ਵੀ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਕੋਮੈਕਸ 'ਤੇ ਚਾਂਦੀ 1.12 ਫੀਸਦੀ ਦੀ ਤੇਜ਼ੀ ਨਾਲ 16 ਡਾਲਰ ਦੇ ਆਸ-ਪਾਸ ਕਾਰੋਬਾਰ ਕਰ ਰਹੀ ਹੈ।