ਕੱਚੇ ਤੇਲ ''ਚ ਮਜ਼ਬੂਤੀ, ਸੋਨੇ ਦੀ ਚਮਕ ਵਧੀ

01/08/2020 10:00:42 AM

ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 2.23 ਫੀਸਦੀ ਦੀ ਤੇਜ਼ੀ ਨਾਲ 64.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਮਜ਼ਬੂਤੀ ਦਿਸ ਰਹੀ ਹੈ ਅਤੇ ਇਹ 2.43 ਫੀਸਦੀ ਦੀ ਤੇਜ਼ੀ ਨਾਲ 70 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਤੇਜ਼ੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 1.09 ਫੀਸਦੀ ਦੀ ਮਜ਼ਬੂਤੀ ਦੇ ਨਾਲ 1591.50 ਡਾਲਰ 'ਤੇ ਕਾਰੋਬਾਰ ਰ ਰਿਹਾ ਹੈ। ਉੱਧਰ ਚਾਂਦੀ 'ਚ ਮਜ਼ਬੂਤੀ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 1.15 ਫੀਸਦੀ ਦੀ ਮਜ਼ਬੂਤੀ ਦੇ ਨਾਲ 19 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ।
ਸੋਨਾ
ਖਰੀਦੋ-40800 ਰੁਪਏ
ਸਟਾਪਲਾਸ-40400 ਰੁਪਏ
ਟੀਚਾ-41500 ਰੁਪਏ
ਕੱਚਾ ਤੇਲ
ਖਰੀਦੋ-4550 ਰੁਪਏ
ਸਟਾਪਲਾਸ-4440 ਰੁਪਏ
ਟੀਚਾ-4750 ਰੁਪਏ

Aarti dhillon

This news is Content Editor Aarti dhillon