ਕੱਚੇ ਤੇਲ ''ਚ ਤੇਜ਼ੀ, ਸੋਨੇ ''ਚ ਕਮਜ਼ੋਰੀ

12/03/2019 9:49:34 AM

ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.36 ਫੀਸਦੀ ਦੀ ਤੇਜ਼ੀ ਦੇ ਨਾਲ 56.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਮਜ਼ਬੂਤੀ ਦਿਸ ਰਹੀ ਹੈ ਅਤੇ ਇਹ 0.26 ਫੀਸਦੀ ਦੀ ਤੇਜ਼ੀ ਦੇ ਨਾਲ 61 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਸੁਸਤੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.11 ਫੀਸਦੀ ਦੀ ਕਮਜ਼ੋਰੀ ਦੇ ਨਾਲ 1467.60 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਚਾਂਦੀ 'ਚ ਤੇਜ਼ੀ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 0.08 ਫੀਸਦੀ ਦੀ ਮਜ਼ਬੂਤੀ ਦੇ ਨਾਲ 17 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ।
ਐੱਮ.ਜੀ.ਐਕਸ. ਨਿਕੇਲ
ਖਰੀਦੋ-1004 ਰੁਪਏ
ਟੀਚਾ-1022 ਰੁਪਏ
ਸਟਾਪਲਾਸ-995 ਰੁਪਏ
ਐੱਮ.ਸੀ.ਐਕਸ. ਚਾਂਦੀ
ਵੇਚੋ-44800 ਰੁਪਏ
ਟੀਚਾ-44380 ਰੁਪਏ
ਸਟਾਪਲਾਸ-45110 ਰੁਪਏ

Aarti dhillon

This news is Content Editor Aarti dhillon