ਕੱਚੇ ਤੇਲ ''ਚ ਤੇਜ਼ੀ, ਸੋਨੇ ''ਚ ਕਮਜ਼ੋਰੀ

Wednesday, Dec 04, 2019 - 09:24 AM (IST)

ਕੱਚੇ ਤੇਲ ''ਚ ਤੇਜ਼ੀ, ਸੋਨੇ ''ਚ ਕਮਜ਼ੋਰੀ

ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਮਜ਼ਬੂਤੀ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.55 ਫੀਸਦੀ ਦੀ ਤੇਜ਼ੀ ਨਾਲ 56.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਮਜ਼ਬੂਤੀ ਦਿਸ ਰਹੀ ਹੈ ਅਤੇ ਇਹ 0.58 ਫੀਸਦੀ ਦੀ ਤੇਜ਼ੀ ਦੇ ਨਾਲ 61 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਸੁਸਤੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.07 ਫੀਸਦੀ ਦੀ ਕਮਜ਼ੋਰੀ ਦੇ ਨਾਲ 1483.40 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਚਾਂਦੀ 'ਚ ਗਿਰਾਵਟ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 0.16 ਫੀਸਦੀ ਦੀ ਕਮਜ਼ੋਰੀ ਦੇ ਨਾਲ 17 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ।
ਸੋਨਾ
ਖਰੀਦੋ-38100
ਸਟਾਪਲਾਸ-37920 ਰੁਪਏ
ਟੀਚਾ-38500
ਨੈਚੁਰਲ ਗੈਸ
ਖਰੀਦੋ-176 ਰੁਪਏ
ਸਚਾਪਲਾਸ-172 ਰੁਪਏ
ਟੀਚਾ-182


author

Aarti dhillon

Content Editor

Related News