ਕੱਚੇ ਤੇਲ ''ਚ ਕਮਜ਼ੋਰੀ, ਸੋਨੇ ਦੀ ਚਮਕ ਘਟੀ

10/17/2019 9:32:28 AM

ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਗਿਰਾਵਟ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.79 ਫੀਸਦੀ ਦੀ ਗਿਰਾਵਟ ਦੇ ਨਾਲ 59.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਗਿਰਾਵਟ ਦਿੱਸ ਰਹੀ ਹੈ ਅਤੇ ਇਹ 0.66 ਫੀਸਦੀ ਦੀ ਕਮਜ਼ੋਰੀ ਦੇ ਨਾਲ 59 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਕਮਜ਼ੋਰੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.13 ਫੀਸਦੀ ਦੀ ਗਿਰਾਵਟ ਦੇ ਨਾਲ 1492.10 ਡਾਲਰ 'ਤੇ ਕਾਰੋਬਾਰ ਕਰ ਹਾ ਹੈ। ਉੱਧਰ ਚਾਂਦੀ 'ਚ ਕਮਜ਼ੋਰੀ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 0.36 ਫੀਸਦੀ ਦੀ ਗਿਰਾਵਟ ਦੇ ਨਾਲ 17 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ।
ਨੈਚੁਰਲ ਗੈਸ
ਖਰੀਦੋ-166 ਰੁਪਏ
ਟੀਚਾ-170 ਰੁਪਏ
ਸਟਾਪਲਾਸ-164 ਰੁਪਏ
ਚਾਂਦੀ

ਖਰੀਦੋ--45250 ਰੁਪਏ
ਟੀਚਾ-44700 ਰੁਪਏ
ਸਟਾਪਲਾਸ-45500 ਰੁਪਏ


Aarti dhillon

Content Editor

Related News