ਕੱਚੇ ਤੇਲ ''ਚ ਕਮਜ਼ੋਰੀ, ਸੋਨੇ ਦੀ ਚਮਕ ਘਟੀ
Friday, Oct 18, 2019 - 09:23 AM (IST)

ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਗਿਰਾਵਟ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.22 ਫੀਸਦੀ ਦੀ ਕਮਜ਼ੋਰੀ ਦੇ ਨਾਲ 54.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਗਿਰਾਵਟ ਦਿੱਸ ਰਹੀ ਹੈ ਅਤੇ ਇਹ 0.50 ਫੀਸਦੀ ਦੀ ਕਮਜ਼ੋਰੀ ਦੇ ਨਾਲ 60 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਕਮਜ਼ੋਰੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.14 ਫੀਸਦੀ ਦੀ ਗਿਰਾਵਟ ਦੇ ਨਾਲ 1496.20 ਡਾਲਰ ਦੇ ਕਾਰੋਬਾਰ ਕਰ ਰਿਹਾ ਹੈ। ਉੱਧਰ ਚਾਂਦੀ 'ਚ ਗਿਰਾਵਟ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 0.30 ਫੀਸਦੀ ਦੀ ਗਿਰਾਵਟ ਦੇ ਨਾਲ 18 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ।
ਐੱਮ.ਸੀ.ਐਕਸ. ਨਿਕੇਲ
ਖਰੀਦੋ-1167 ਰੁਪਏ
ਟੀਚਾ-1185 ਰੁਪਏ
ਸਟਾਪਲਾਸ-1154 ਰੁਪਏ
ਐੱਮ.ਸੀ.ਐਕਸ. ਨੈਚੁਰਲ ਗੈਸ
ਖਰੀਦੋ-163.8 ਰੁਪਏ
ਟੀਚਾ168 ਰੁਪਏ
ਸਟਾਪਲਾਸ-161 ਰੁਪਏ