ਕੱਚੇ ਤੇਲ 'ਚ ਕਮਜ਼ੋਰੀ, ਸੋਨੇ ਦੀ ਚਮਕ ਘਟੀ

09/27/2019 9:51:53 AM

ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਕਮਜ਼ੋਰੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.55 ਫੀਸਦੀ ਦੀ ਗਿਰਾਵਟ ਦੇ ਨਾਲ 56.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਗਿਰਾਵਟ ਦਿੱਸ ਰਹੀ ਹੈ ਅਤੇ ਇਹ 0.91 ਫੀਸਦੀ ਦੀ ਕਮਜ਼ੋਰੀ ਨਾਲ 62 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਕਮਜ਼ੋਰੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.15 ਫੀਸਦੀ ਦੀ ਕਮਜ਼ੋਰੀ ਦੇ ਨਾਲ 1513.00 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਚਾਂਦੀ 'ਚ ਕਮਜ਼ੋਰੀ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 'ਚ ਕਮਜ਼ੋਰੀ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 0.01 ਫੀਸਦੀ ਦੀ ਗਿਰਾਵਟ ਦੇ ਨਾਲ 18 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ।
ਸੋਨਾ
ਵੇਚੋ-37900 ਰੁਪਏ
ਟੀਚਾ-37500
ਸਟਾਪਲਾਸ-38050 ਰੁਪਏ
ਕੱਚਾ ਤੇਲ
ਖਰੀਦੋ-3900 ਰੁਪਏ
ਟੀਚਾ-4040 ਰੁਪਏ
ਸਟਾਪਲਾਸ-3860 ਰੁਪਏ

Aarti dhillon

This news is Content Editor Aarti dhillon