ਕੱਚੇ ਤੇਲ ''ਚ ਕਮਜ਼ੋਰੀ, ਸੋਨੇ ਦੇ ਚਮਚ ਘਟੀ

01/22/2020 9:43:22 AM

ਨਵੀਂ ਦਿੱਲੀ—ਕੌਮਾਂਤਰੀ ਬਾਜ਼ਾਰ 'ਚ ਕੱਚਾ ਤੇਲ ਕਮਜ਼ੋਰੀ ਦੇ ਨਾਲ ਕਾਰੋਬਾਰ ਕਰ ਰਿਹਾ ਹੈ। ਨਾਇਮੈਕਸ ਕਰੂਡ 0.34 ਫੀਸਦੀ ਦੀ ਗਿਰਾਵਟ ਦੇ ਨਾਲ 58.00 ਡਾਲਰ ਦੇ ਆਲੇ-ਦੁਆਲੇ ਨਜ਼ਰ ਆ ਰਿਹਾ ਹੈ। ਉੱਧਰ ਬ੍ਰੈਂਟ ਕਰੂਡ 'ਚ ਗਿਰਾਵਟ ਦਿਸ ਰਹੀ ਹੈ ਅਤੇ ਇਹ 0.33 ਫੀਸਦੀ ਦੀ ਕਮਜ਼ੋਰੀ ਦੇ ਨਾਲ 64 ਡਾਲਰ ਦਾ ਆਲੇ-ਦੁਆਲੇ ਕਾਰੋਬਾਰ ਕਰ ਰਿਹਾ ਹੈ।
ਉੱਧਰ ਦੂਜੇ ਪਾਸੇ ਕੌਮਾਂਤਰੀ ਬਾਜ਼ਾਰ 'ਚ ਸੋਨੇ 'ਚ ਸੁਸਤੀ ਨਜ਼ਰ ਆ ਰਹੀ ਹੈ ਅਤੇ ਕਾਮੈਕਸ 'ਤੇ ਸੋਨਾ 0.43 ਫੀਸਦੀ ਦੀ ਕਮਜ਼ੋਰੀ ਦੇ ਨਾਲ 1551.20 ਡਾਲਰ 'ਤੇ ਕਾਰੋਬਾਰ ਕਰ ਰਿਹਾ ਹੈ। ਉੱਧਰ ਚਾਂਦੀ 'ਚ ਗਿਰਾਵਟ ਦਿਖਾਈ ਦੇ ਰਹੀ ਹੈ ਅਤੇ ਕਾਮੈਕਸ 'ਤੇ ਚਾਂਦੀ 0.61 ਫੀਸਦੀ ਦੀ ਕਮਜ਼ੋਰੀ ਦੇ ਨਾਲ 18 ਡਾਲਰ ਦੇ ਆਲੇ-ਦੁਆਲੇ ਕਾਰੋਬਾਰ ਕਰ ਰਹੀ ਹੈ।
ਕੱਚਾ ਤੇਲ
ਖਰੀਦੋ-4140 ਰੁਪਏ
ਸਟਾਪਲਾਸ-4110 ਰੁਪਏ
ਟੀਚਾ-4190 ਰੁਪਏ
ਕਾਪਰ
ਖਰੀਦੋ-450 ਰੁਪਏ
ਸਟਾਪਲਾਸ-448 ਰੁਪਏ
ਟੀਚਾ-455 ਰੁਪਏ

Aarti dhillon

This news is Content Editor Aarti dhillon