ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 2.69 ਅਰਬ ਡਾਲਰ ਘਟਿਆ
Saturday, Nov 15, 2025 - 12:45 PM (IST)
ਮੁੰਬਈ (ਭਾਸ਼ਾ) - ਦੇਸ਼ ਦਾ ਵਿਦੇਸ਼ੀ ਮੁਦਰਾ ਭੰਡਾਰ 7 ਨਵੰਬਰ ਨੂੰ ਖਤਮ ਹਫਤੇ ’ਚ 2.69 ਅਰਬ ਡਾਲਰ ਘਟ ਕੇ 687.03 ਅਰਬ ਡਾਲਰ ਰਿਹਾ। ਭਾਰਤੀ ਰਿਜ਼ਰਵ ਬੈਂਕ ਨੇ ਇਹ ਜਾਣਕਾਰੀ ਦਿੱਤੀ।
ਇਹ ਵੀ ਪੜ੍ਹੋ : RBI ਦਾ ਇਤਿਹਾਸਕ ਫ਼ੈਸਲਾ : SBI, HDFC, ICICI ਸਮੇਤ ਸਾਰੇ ਬੈਂਕਾਂ 'ਚ ਕੀਤਾ ਅਹਿਮ ਬਦਲਾਅ
ਇਹ ਵੀ ਪੜ੍ਹੋ : Gold ਦਾ U-Turn, ਧੜੰਮ ਡਿੱਗੀਆਂ ਸੋਨੇ ਦੀਆਂ ਕੀਮਤਾਂ, ਜਾਣੋ ਕਿੰਨੇ ਘਟੇ ਭਾਅ
ਅੰਕੜਿਆਂ ਅਨੁਸਾਰ ਵਿਦੇਸ਼ੀ ਮੁਦਰਾ ਭੰਡਾਰ ਦੇ ਪ੍ਰਮੁੱਖ ਕਾਰਕ ਫਾਰੇਨ ਕਰੰਸੀ ਐਸੈੱਟ 2.45 ਅਰਬ ਡਾਲਰ ਘੱਟ ਕੇ 562.14 ਅਰਬ ਡਾਲਰ ਰਹਿ ਗਏ। ਆਰ. ਬੀ. ਆਈ. ਨੇ ਦੱਸਿਆ ਕਿ ਹਫਤੇ ਦੌਰਾਨ ਸੋਨਾ ਭੰਡਾਰ ਦਾ ਮੁੱਲ 19.5 ਕਰੋਡ਼ ਡਾਲਰ ਘੱਟ ਕੇ 101.53 ਅਰਬ ਡਾਲਰ ਰਿਹਾ। ਵਿਸ਼ੇਸ਼ ਨਿਕਾਸੀ ਅਧਿਕਾਰ (ਐੱਸ. ਡੀ. ਆਰ.) ਵੀ 5.1 ਕਰੋੜ ਡਾਲਰ ਘੱਟ ਕੇ 18.59 ਅਰਬ ਡਾਲਰ ਰਹਿ ਗਿਆ।
ਇਹ ਵੀ ਪੜ੍ਹੋ : ਰਿਕਾਰਡ ਪੱਧਰ ਤੋਂ ਮੂਧੇ ਮੂੰਹ ਡਿੱਗਾ ਸੋਨਾ, ਚਾਂਦੀ ਹੋਈ ਮਹਿੰਗੀ, ਜਾਣੋ ਕਿੰਨੇ ਹੋਏ ਕੀਮਤੀ ਧਾਤਾਂ ਦੇ ਭਾਅ
ਇਹ ਵੀ ਪੜ੍ਹੋ : ਮਸਾਲਿਆਂ ਨਾਲ 'ਜਾਨ ਨੂੰ ਖ਼ਤਰਾ’: UN ਦੀ ਸੰਸਥਾ ਨੇ 'ਲੇਡ' ਦੀ ਹੱਦ ਕੀਤੀ ਤੈਅ, ਭਾਰਤੀ ਕੰਪਨੀਆਂ ਦੀ ਵਧੀ ਪਰੇਸ਼ਾਨੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
