1 ਅਕਤੂਬਰ ਤੋਂ ਹੀਰੋ ਦੀ ਇਸ ਬਾਈਕ ਨੂੰ ਖ਼ਰੀਦਣਾ ਹੋ ਜਾਵੇਗਾ ਮਹਿੰਗਾ, ਕੰਪਨੀ ਨੇ ਕੀਮਤ 'ਚ ਕੀਤਾ ਭਾਰੀ ਵਾਧਾ

Monday, Sep 25, 2023 - 05:26 PM (IST)

1 ਅਕਤੂਬਰ ਤੋਂ ਹੀਰੋ ਦੀ ਇਸ ਬਾਈਕ ਨੂੰ ਖ਼ਰੀਦਣਾ ਹੋ ਜਾਵੇਗਾ ਮਹਿੰਗਾ, ਕੰਪਨੀ ਨੇ ਕੀਮਤ 'ਚ ਕੀਤਾ ਭਾਰੀ ਵਾਧਾ

ਨਵੀਂ ਦਿੱਲੀ : Hero Karizma XMR 210 ਨੂੰ ਖਰੀਦਣਾ 1 ਅਕਤੂਬਰ ਤੋਂ ਮਹਿੰਗਾ ਹੋਣ ਜਾ ਰਿਹਾ ਹੈ। ਕੰਪਨੀ ਇਸ ਦੀ ਕੀਮਤ 'ਚ 7000 ਰੁਪਏ ਦਾ ਵਾਧਾ ਕਰਨ ਜਾ ਰਹੀ ਹੈ। ਇਹ ਬਾਈਕ ਫਿਲਹਾਲ 1.72 ਲੱਖ ਰੁਪਏ ਦੀ ਕੀਮਤ 'ਚ ਉਪਲਬਧ ਹੈ। ਕੀਮਤ ਵਧਣ ਤੋਂ ਬਾਅਦ ਇਸ ਦੀ ਨਵੀਂ ਕੀਮਤ 1.79 ਲੱਖ ਰੁਪਏ ਹੋ ਜਾਵੇਗੀ।

ਇਹ ਵੀ ਪੜ੍ਹੋ :  ਕੈਨੇਡਾ ਨੂੰ ਭਾਰਤ ਨਾਲ ਪੰਗਾ ਲੈਣਾ ਪਵੇਗਾ ਮਹਿੰਗਾ, ਮਹਿੰਦਰਾ ਤੋਂ ਬਾਅਦ ਹੁਣ ਇਸ ਕੰਪਨੀ ਨੇ ਦਿੱਤਾ ਝਟਕਾ

ਇਹ ਵੀ ਪੜ੍ਹੋ :  PM ਮੋਦੀ ਨੇ ਵਿਸ਼ਵਕਰਮਾ ਯੋਜਨਾ ਤਹਿਤ ਕੀਤੇ ਕਈ ਵੱਡੇ ਐਲਾਨ, ਸਸਤੇ ਕਰਜ਼ੇ ਸਮੇਤ ਮਿਲਣਗੀ ਇਹ ਸਹੂਲਤਾਂ

ਇਸ ਬਾਈਕ ਦੀਆਂ ਕੀਮਤਾਂ ਦਾ ਐਲਾਨ ਪਿਛਲੇ ਮਹੀਨੇ ਕੀਤਾ ਗਿਆ ਸੀ। ਦਿਲਚਸਪੀ ਰੱਖਣ ਵਾਲੇ ਗਾਹਕ ਕੰਪਨੀ ਦੀ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਤੇ 3000 ਰੁਪਏ ਦੀ ਬੁਕਿੰਗ ਟੋਕਨ ਰਕਮ ਦਾ ਭੁਗਤਾਨ ਕਰਕੇ ਬੁੱਕ ਕਰ ਸਕਦੇ ਹਨ।

ਇਹ ਵੀ ਪੜ੍ਹੋ :  ਵਿਗੜ ਗਏ ਭਾਰਤ-ਕੈਨੇਡਾ ਦੇ ਰਿਸ਼ਤੇ, ਜਾਣੋ ਕਿਸ ਨੂੰ ਭੁਗਤਨਾ ਪਵੇਗਾ ਖ਼ਾਮਿਆਜ਼ਾ

ਇਹ ਵੀ ਪੜ੍ਹੋ :   ਭਾਰਤ-ਕੈਨੇਡਾ ਦੇ ਰਿਸ਼ਤਿਆਂ 'ਚ ਆਈ ਕੁੜੱਤਣ ਮਗਰੋਂ ਜਾਣੋ ਦੋਹਾਂ ਦੇਸ਼ਾਂ ਦੇ ਵਪਾਰ 'ਤੇ ਕੀ ਪਵੇਗਾ ਅਸਰ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Harinder Kaur

Content Editor

Related News