ਘਰਾਂ ਦੀਆਂ ਕੀਮਤਾਂ ’ਚ 5.3 ਫ਼ੀਸਦੀ ਦੀ ਤੇਜ਼ੀ ਰਹੀ

10/18/2018 11:39:57 PM

ਨਵੀਂ ਦਿੱਲੀ-ਭਾਰਤੀ ਰਿਜ਼ਰਵ ਬੈਂਕ (ਆਰ. ਬੀ. ਆਈ.) ਦੇ ਅੰਕੜਿਆਂ ਮੁਤਾਬਕ ਇਸ ਵਿੱਤੀ ਸਾਲ ਦੀ ਪਹਿਲੀ ਤਿਮਾਹੀ ਵਿਚ 10 ਵੱਡੇ ਸ਼ਹਿਰਾਂ ’ਚ ਘਰਾਂ ਦੀਆਂ ਕੀਮਤਾਂ ’ਚ ਪਿਛਲੇ ਸਾਲ ਦੀ ਇਸ ਮਿਆਦ ਦੇ ਮੁਕਾਬਲੇ ਔਸਤਨ 5.3 ਫ਼ੀਸਦੀ ਦੀ ਤੇਜ਼ੀ ਦੇਖਣ ਨੂੰ ਮਿਲੀ।

ਆਰ. ਬੀ. ਆਈ. ਨੇ ਮੁੰਬਈ, ਦਿੱਲੀ, ਚੇਨਈ, ਕੋਲਕਾਤਾ, ਬੇਂਗਲੁਰੂ, ਲਖਨਊ, ਅਹਿਮਦਾਬਾਦ, ਜੈਪੁਰ, ਕਾਨਪੁਰ ਅਤੇ ਕੋਚੀ ਦੇ ਘਰਾਂ ਦੀ ਰਜਿਸਟ੍ਰੇਸ਼ਨ ਕਰਨ ਵਾਲੀ ਅਥਾਰਟੀ ਤੋਂ ਪ੍ਰਾਪਤ ਅੰਕੜਿਆਂ ਦੇ ਆਧਾਰ ’ਤੇ ਬੀਤੇ ਦਿਨ ਵਿੱਤੀ ਸਾਲ 2018-19 ਦੀ ਪਹਿਲੀ ਤਿਮਾਹੀ ਦਾ ਘਰ ਕੀਮਤ ਸੂਚਕ ਅੰਕ (ਐੱਚ. ਪੀ. ਆਈ.) ਜਾਰੀ ਕੀਤਾ। 


Related News