ਮਹਿੰਗੀਆਂ ਹੋਣਗੀਆਂ ਹੁੰਡਈ ਦੀਆਂ ਕਾਰਾਂ, ਕੀਮਤਾਂ ’ਚ 1 ਫੀਸਦੀ ਤੱਕ ਵਾਧੇ ਦਾ ਐਲਾਨ
Thursday, Aug 20, 2026 - 04:54 PM (IST)
ਬਿਜ਼ਨੈੱਸ ਡੈਸਕ - ਹੁੰਡਈ ਮੋਟਰ ਇੰਡੀਆ ਲਿਮਟਿਡ (ਐੱਚ. ਐੱਮ. ਆਈ. ਐੱਲ.) ਲਾਗਤ ਸਬੰਧੀ ਦਬਾਅ ਨੂੰ ਘੱਟ ਕਰਨ ਲਈ ਸਤੰਬਰ ਤੋਂ ਆਪਣੇ ਵਾਹਨਾਂ ਦੀਆਂ ਕੀਮਤਾਂ ’ਚ 1 ਫੀਸਦੀ ਤੱਕ ਦਾ ਵਾਧਾ ਕਰਨ ਦੀ ਯੋਜਨਾ ਬਣਾ ਰਹੀ ਹੈ।
ਇਹ ਵੀ ਪੜ੍ਹੋ : 'ਆਉਣ ਵਾਲੀ ਹੈ ਅਸਲੀ ਤਬਾਹੀ, ਇਸ ਗਲੋਬਲ ਸੰਕਟ ਤੋਂ ਨਹੀਂ ਬਚ ਸਕੇਗਾ ਭਾਰਤ'
ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ 'ਤੇ ਰੱਖਿਆ ਸੀ ਨਾਮ, ਵਜ੍ਹਾ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
ਕੰਪਨੀ ਨੇ ਕਿਹਾ ਕਿ ਕੀਮਤਾਂ ’ਚ ਵਾਧੇ ਦੀ ਮਾਤਰਾ ਮਾਡਲ ਅਤੇ ਵੇਰੀਐਂਟ ਦੇ ਹਿਸਾਬ ਨਾਲ ਵੱਖ-ਵੱਖ ਹੋਵੇਗੀ। ਕੰਪਨੀ ਨੇ ਕਿਹਾ ਕਿ ਉਹ ਵਧੀ ਹੋਈ ਲਾਗਤ ਦਾ ਬੋਝ ਖੁਦ ਚੁੱਕਣ ਲਈ ਹਰ ਸੰਭਵ ਯਤਨ ਕਰ ਰਹੀ ਹੈ, ਤਾਂ ਜੋ ਗਾਹਕਾਂ ’ਤੇ ਇਸ ਦਾ ਅਸਰ ਘੱਟ ਤੋਂ ਘੱਟ ਹੋਵੇ। ਫਿਲਹਾਲ ਕੰਪਨੀ ਦੀ ਵਾਹਨ ਲੜੀ ’ਚ ਸ਼ੁਰੂਆਤੀ ਮਾਡਲ ਗ੍ਰੈਂਡ ਆਈ10 ਨਿਓਸ ਤੋਂ ਲੈ ਕੇ ਇਲੈਕਟ੍ਰਿਕ ਐੱਸ. ਯੂ. ਵੀ. ਆਇਓਨਿਕ 5 ਤੱਕ ਸ਼ਾਮਲ ਹਨ। ਇਨ੍ਹਾਂ ਦੀਆਂ ਕੀਮਤਾਂ ਲੱਗਭਗ 5.6 ਲੱਖ ਤੋਂ 55.7 ਲੱਖ ਰੁਪਏ ਦੇ ਵਿਚਾਲੇ ਹਨ।
ਇਹ ਵੀ ਪੜ੍ਹੋ : ਖੁਦ ਦੀ ਜਵਾਨੀ ਕਿਹੋ-ਜਿਹੀ ਸੀ? ਕੰਗਣਾ ਰਣੌਤ 'ਤੇ ਭੜਕੇ ਬਾਬਾ ਰਾਮਦੇਵ, ਕਿਹਾ-ਵਿਗੜੇ ਦਿਮਾਗ ਦੀ ਨਿਸ਼ਾਨੀ
ਇਹ ਵੀ ਪੜ੍ਹੋ : ਘਰ 'ਚ ਰੱਖਿਆ ਹੈ ਵਾਧੂ ਸਿਲੰਡਰ ਤਾਂ ਹੋ ਜਾਓ ਸਾਵਧਾਨ, ਹੋ ਸਕਦੀ ਹੈ...
ਇਹ ਵੀ ਪੜ੍ਹੋ : 83 ਸਾਲ ਦੇ ਅਮਿਤਾਭ ਬੱਚਨ ਨੇ ਪੱਕੀ ਕੀਤੀ ਡੀਲ, ਬਿਨਾਂ ਕੰਮ ਕੀਤੇ ਕਮਾਉਣਗੇ 33 ਲੱਖ ਪ੍ਰਤੀ ਮਹੀਨਾ
ਇਹ ਵੀ ਪੜ੍ਹੋ : ਮਸ਼ਹੂਰ ਸੋਸ਼ਲ ਮੀਡੀਆ Influencer ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ 10.74 ਕਰੋੜ ਦੀ ਧੋਖਾਧੜੀ ਦਾ ਦੋਸ਼
ਇਹ ਵੀ ਪੜ੍ਹੋ : Tata ਨੇ ਸਿਰਫ਼ 100 ਰੁਪਏ 'ਚ ਵੇਚ ਦਿੱਤੀ ਆਪਣੀ ਕੰਪਨੀ, ਸਾਬਕਾ CM ਦੀ ਧੀ ਨੇ ਖ਼ਰੀਦੀ ਪੂਰੀ ਹਿੱਸੇਦਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
