ਇੰਡੀਅਨ ਬੈਂਕ ਨੇ ਕੇਂਦਰ ਸਰਕਾਰ ਨੂੰ ਦਿੱਤਾ 1,616.14 ਕਰੋੜ ਰੁਪਏ ਦਾ ਡਿਵੀਡੈਂਡ
Wednesday, Jul 09, 2025 - 12:25 PM (IST)

ਨਵੀਂ ਦਿੱਲੀ (ਭਾਸ਼ਾ) - ਜਨਤਕ ਖੇਤਰ ਦੇ ਇੰਡੀਅਨ ਬੈਂਕ ਨੇ ਬੀਤੇ ਮਾਲੀ ਸਾਲ 2024-25 ਲਈ ਡਿਵੀਡੈਂਡ (ਲਾਭ ਅੰਸ਼) ਦਾ ਚੈੱਕ ਕੇਂਦਰ ਸਰਕਾਰ ਨੂੰ ਸੌਂਪਿਆ ਹੈ। ਇੰਡੀਅਨ ਬੈਂਕ ਨੇ ਕਿਹਾ ਕਿ ਬੈਂਕ ਦੇ ਪ੍ਰਬੰਧ ਨਿਰਦੇਸ਼ਕ ਅਤੇ ਮੁੱਖ ਕਾਰਜਕਾਰੀ ਅਧਿਕਾਰੀ (ਸੀ. ਈ. ਓ.) ਬਿਨੋਦ ਕੁਮਾਰ ਨੇ ਮਾਲੀ ਸਾਲ 2024-25 ਲਈ 1,616.14 ਕਰੋੜ ਰੁਪਏ ਦਾ ਲਾਭ ਅੰਸ਼ ਚੈੱਕ ਵਿੱਤ ਮੰਤਰੀ ਨਿਰਮਲਾ ਸੀਤਾਰਾਮਨ ਨੂੰ ਸੌਂਪਿਆ।
ਇਹ ਵੀ ਪੜ੍ਹੋ : 8th Pay Commission: ਜਾਣੋ ਕਦੋਂ ਲਾਗੂ ਹੋਵੇਗਾ ਅੱਠਵਾਂ ਤਨਖਾਹ ਕਮਿਸ਼ਨ, ਤਨਖਾਹ 'ਚ ਹੋਵੇਗਾ ਰਿਕਾਰਡ ਤੋੜ ਵਾਧਾ!
ਇਹ ਵੀ ਪੜ੍ਹੋ : 12 ਤੋਂ 20 ਜੁਲਾਈ ਦਰਮਿਆਨ 7 ਦਿਨ ਰਹਿਣਗੀਆਂ ਛੁੱਟੀਆਂ!
ਇਸ ਮੌਕੇ ਵਿੱਤੀ ਸੇਵਾ ਵਿਭਾਗ ਦੇ ਸਕੱਤਰ ਐੱਮ. ਨਾਗਰਾਜੂ ਸਮੇਤ ਹੋਰ ਅਧਿਕਾਰੀ ਮੌਜੂਦ ਸਨ। ਬਿਆਨ ਅਨੁਸਾਰ ਬੈਂਕ ਨੇ ਮਾਲੀ ਸਾਲ 2024-25 ਲਈ ਪ੍ਰਤੀ ਸ਼ੇਅਰ 16.25 ਰੁਪਏ ਦਾ ਲਾਭ ਅੰਸ਼ ਐਲਾਨਿਆ ਹੈ, ਜੋ ਇਸ ਦੇ ਮਜ਼ਬੂਤ ਵਿੱਤੀ ਪ੍ਰਦਰਸ਼ਨ ਦੇ ਨਾਲ ਭਾਰਤ ਸਰਕਾਰ ਸਮੇਤ ਸਾਰੇ ਪੱਖਾਂ ਲਈ ਲੰਮੀ ਮਿਆਦ ਦੀ ਮੁੱਲ ਸਿਰਜਣਾ ਦੇ ਇਸ ਦੇ ਸਮਰਪਣ ਨੂੰ ਦਰਸਾਉਂਦਾ ਹੈ।
ਇਹ ਵੀ ਪੜ੍ਹੋ : Bike-Auto ਨੂੰ ਲੈ ਕੇ ਨਿਤਿਨ ਗਡਕਰੀ ਨੇ ਜਾਰੀ ਕੀਤੇ ਨਿਯਮ, ਇਨ੍ਹਾਂ ਸੜਕਾਂ 'ਤੇ ਹੋਵੇਗੀ ਪਾਬੰਦੀ
ਇਹ ਵੀ ਪੜ੍ਹੋ : ਵਿਆਹ ਕਰਵਾਉਣ ਦੀ ਉਮਰ 'ਚ ਰਿਟਾਇਰਮੈਂਟ ਦੀ ਯੋਜਨਾ ਬਣਾ ਰਹੇ ਨੌਜਵਾਨ, ਔਰਤਾਂ ਹੋਈਆਂ ਜ਼ਿਆਦਾ ਗੰਭੀਰ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8