ਰੁਪਏ ''ਚ ਹਲਕਾ ਵਾਧਾ, 64.56 ''ਤੇ ਖੁੱਲ੍ਹਿਆ

06/23/2017 9:15:06 AM

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਹਲਕੇ ਵਾਧੇ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ 3 ਪੈਸੇ ਦੀ ਮਾਮੂਲੀ ਤੇਜ਼ੀ ਦੇ ਨਾਲ 64.56 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉਧਰ ਵੀਰਵਾਰ ਦੇ ਕਾਰੋਬਾਰੀ ਪੱਧਰ 'ਤੇ ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਦੀ ਗਿਰਾਵਟ ਦੇ ਨਾਲ 64.59 ਦੇ ਪੱਧਰ 'ਤੇ ਬੰਦ ਹੋਇਆ ਸੀ।