ਮਾਰੂਤੀ ਸੁਜ਼ੂਕੀ ਦੇ BOD ਨੇ ਗੁਜਰਾਤ ’ਚ ਜ਼ਮੀਨ ਪ੍ਰਾਪਤੀ ਲਈ 4,960 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਦਿੱਤੀ ਮਨਜ਼ੂਰੀ
Monday, Jan 12, 2026 - 07:13 PM (IST)
ਬਿਜ਼ਨੈੱਸ ਡੈਸਕ - ਮਾਰੂਤੀ ਸੁਜ਼ੂਕੀ ਇੰਡੀਆ ਦੇ ਬੋਰਡ ਆਫ ਡਾਇਰੈਕਟਰਜ਼ ਨੇ ਗੁਜਰਾਤ ’ਚ ਭੂਮੀ ਪ੍ਰਾਪਤੀ ਅਤੇ ਉਤਪਾਦਨ ਸਮਰੱਥਾ ਦੇ ਵਿਸਥਾਰ ਲਈ 4,960 ਕਰੋੜ ਰੁਪਏ ਦੇ ਪ੍ਰਸਤਾਵ ਨੂੰ ਮਨਜ਼ੂਰੀ ਦਿੱਤੀ ਹੈ। ਕੰਪਨੀ ਨੇ ਦੱਸਿਆ ਕਿ ਗੁਜਰਾਤ ਉਦਯੋਗਿਕ ਵਿਕਾਸ ਨਿਗਮ ਤੋਂ ਖੋਰਾਜ ਇੰਡਸਟਰੀਅਲ ਅਸਟੇਟ ’ਚ ਜ਼ਮੀਨ ਲਈ ਜਾਵੇਗੀ, ਜਿੱਥੇ ਪ੍ਰਸਤਾਵਿਤ ਉਤਪਾਦਨ ਸਮਰੱਥਾ 10 ਲੱਖ ਇਕਾਈਆਂ ਤੱਕ ਹੋਵੇਗੀ।
ਇਹ ਵੀ ਪੜ੍ਹੋ : ਮੂਧੇ ਮੂੰਹ ਡਿੱਗੇ ਸੋਨੇ-ਚਾਂਦੀ ਦੇ ਭਾਅ, ਜਾਣੋ ਕਿੰਨੀਆਂ ਘਟੀਆਂ ਕੀਮਤੀ ਧਾਤਾਂ ਦੀਆਂ ਕੀਮਤਾਂ
ਇਹ ਵੀ ਪੜ੍ਹੋ : ਮਾਰਚ 'ਚ ਬੰਦ ਹੋ ਜਾਣਗੇ 500 ਰੁਪਏ ਦੇ ਨੋਟ! ਜਾਣੋ ਸੋਸ਼ਲ ਮੀਡੀਆ 'ਤੇ ਫੈਲੇ ਦਾਅਵੇ ਦੀ ਸੱਚਾਈ
ਨਿਵੇਸ਼ ਦੀ ਫੰਡਿੰਗ ਅੰਦਰੂਨੀ ਆਮਦਨ ਅਤੇ ਬਾਹਰੀ ਉਧਾਰ ਰਾਹੀਂ ਕੀਤੀ ਜਾਵੇਗੀ। ਮੌਜੂਦਾ ਸਮੇਂ ’ਚ ਕੰਪਨੀ ਦੀ ਕੁੱਲ ਉਤਪਾਦਨ ਸਮਰੱਥਾ 26 ਲੱਖ ਇਕਾਈਆਂ ਪ੍ਰਤੀ ਸਾਲ ਹੈ, ਜਿਸ ਦੀ ਪੂਰੀ ਵਰਤੋਂ ਹੋ ਰਹੀ ਹੈ। ਇਸ ਤੋਂ ਪਹਿਲਾਂ 2024 ’ਚ ਗੁਜਰਾਤ ’ਚ ਨਵੀ ਇਕਾਈ ਲਈ 35,000 ਕਰੋੜ ਰੁਪਏ ਨਿਵੇਸ਼ ਦਾ ਐਲਾਨ ਕੀਤਾ ਗਿਆ ਸੀ।
ਇਹ ਵੀ ਪੜ੍ਹੋ : ਮਾਰੂਤੀ ਦੇ ਇਸ ਮਾਡਲ ਨੇ ਰਚਿਆ ਇਤਿਹਾਸ: 2025 'ਚ ਬਣੀ ਭਾਰਤ ਦੀ ਸਭ ਤੋਂ ਵੱਧ ਵਿਕਣ ਵਾਲੀ ਕਾਰ
ਇਹ ਵੀ ਪੜ੍ਹੋ : 1.5 ਕਰੋੜ ਕਰਮਚਾਰੀਆਂ-ਪੈਨਸ਼ਨਰਾਂ ਲਈ ਅਹਿਮ ਖ਼ਬਰ, ਸਰਕਾਰ ਨੇ ਨਿਯਮਾਂ 'ਚ ਕੀਤਾ ਬਦਲਾਅ
ਇਹ ਵੀ ਪੜ੍ਹੋ : Banking Sector 'ਚ ਵਧੀ ਹਲਚਲ, ਦੋ ਵੱਡੇ ਸਰਕਾਰੀ ਬੈਂਕ ਦੇ ਰਲੇਵੇਂ ਦੀ ਤਿਆਰੀ!
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
