ਮੋਲਬੀਓ ਡਾਇਗਨੋਸਟਿਕਸ ਦਾ IPO 10 ਅਗਸਤ ਨੂੰ ਖੁੱਲ੍ਹੇਗਾ, ਜਾਣੋ ਪ੍ਰਤੀ ਸ਼ੇਅਰ ਕੀਮਤ
Thursday, Aug 06, 2026 - 07:09 PM (IST)
ਬਿਜ਼ਨੈੱਸ ਡੈਸਕ - ਟੇਮਾਸੇਕ ਅਤੇ ਮੋਤੀਲਾਲ ਓਸਵਾਲ ਪ੍ਰਾਈਵੇਟ ਇਕਵਿਟੀ ਦੇ ਸਮਰਥਨ ਵਾਲੀ ਪੁਆਇੰਟ-ਆਫ-ਕੇਅਰ ਡਾਇਗਨੋਸਟਿਕਸ ਕੰਪਨੀ ਮੋਲਬੀਓ ਡਾਇਗਨੋਸਟਿਕਸ ਲਿਮਟਿਡ ਨੇ ਆਪਣੇ ਸ਼ੁਰੂਆਤੀ ਜਨਤਕ ਇਸ਼ੂ (ਆਈ. ਪੀ. ਓ.) ਲਈ 768-807 ਰੁਪਏ ਪ੍ਰਤੀ ਸ਼ੇਅਰ ਦਾ ਮੁੱਲ ਘੇਰਾ ਤੈਅ ਕੀਤਾ ਹੈ। ਕੰਪਨੀ ਦਾ ਆਈ. ਪੀ. ਓ. 10 ਅਗਸਤ ਨੂੰ ਖੁੱਲ੍ਹੇਗਾ।
ਇਹ ਵੀ ਪੜ੍ਹੋ : ਹੁਣ ਘਰੇਲੂ ਗੈਸ ਸਿਲੰਡਰ 'ਤੇ ਲੱਗੇਗਾ ਟੈਕਸ , ਹੈਰਾਨ ਕਰ ਦੇਵੇਗਾ ਇਸ ਰਿਪੋਰਟ ਦਾ ਦਾਅਵਾ
ਇਹ ਵੀ ਪੜ੍ਹੋ : ਭੁੱਲ ਗਏ ਹੋ ਆਪਣਾ ITR ਫਾਈਲ ਕਰਨਾ? ਘਬਰਾਓ ਨਾ, ਜਲਦੀ ਕਰੋ ਇਹ ਕੰਮ
ਇਹ ਵੀ ਪੜ੍ਹੋ : ਪਿਆਕੜਾਂ ਨੂੰ ਵੱਡਾ ਝਟਕਾ! ਭਾਰਤ 'ਚ ਮਸ਼ਹੂਰ Whisky ਤੇ Rum ਦੇ ਬ੍ਰਾਂਡਾਂ ਦੀ ਵਿਕਰੀ 'ਤੇ ਲੱਗੀ ਪਾਬੰਦੀ
ਕੰਪਨੀ ਨੇ ਬੁੱਧਵਾਰ ਨੂੰ ਜਾਰੀ ਜਨਤਕ ਸੂਚਨਾ ’ਚ ਕਿਹਾ ਕਿ ਆਈ. ਪੀ. ਓ. ਤਹਿਤ ਸ਼ੇਅਰਾਂ ਦੀ ਵਿਕਰੀ 12 ਅਗਸਤ ਨੂੰ ਬੰਦ ਹੋਵੇਗੀ, ਜਦੋਂਕਿ ਐਂਕਰ ਨਿਵੇਸ਼ਕਾਂ ਲਈ ਬੋਲੀ 7 ਅਗਸਤ ਨੂੰ ਖੁੱਲ੍ਹੇਗੀ। ਮੁੱਲ ਘੇਰੇ ਦੇ ਹੇਠਲੇ ਪੱਧਰ ’ਤੇ ਆਈ. ਪੀ. ਓ. ਦਾ ਸਾਈਜ਼ ਕਰੀਬ 904 ਕਰੋੜ ਅਤੇ ਉਪਰਲੇ ਪੱਧਰ ’ਤੇ ਲੱਗਭਗ 940 ਕਰੋੜ ਰੁਪਏ ਬਣਦਾ ਹੈ। ਗੋਆ ਸਥਿਤ ਕੰਪਨੀ ਦੇ ਆਈ. ਪੀ. ਓ. ’ਚ 200 ਕਰੋੜ ਰੁਪਏ ਤੱਕ ਦੇ ਨਵੇਂ ਸ਼ੇਅਰ ਜਾਰੀ ਕੀਤੇ ਜਾਣਗੇ। ਇਸ ਤੋਂ ਇਲਾਵਾ ਮੌਜੂਦਾ ਸ਼ੇਅਰਧਾਰਕਾਂ ਵੱਲੋਂ 91.66 ਲੱਖ ਇਕਵਿਟੀ ਸ਼ੇਅਰਾਂ ਦੀ ਵਿਕਰੀ ਪੇਸ਼ਕਸ਼ (ਓ. ਐੱਫ. ਐੱਸ.) ਲਿਆਂਦੀ ਜਾਵੇਗੀ।
ਇਹ ਵੀ ਪੜ੍ਹੋ : ਕਦੋਂ ਆਉਣਗੇ ਪਲਾਸਟਿਕ ਦੇ ਨੋਟ, RBI ਗਵਰਨਰ ਨੇ ਦਿੱਤੀ ਜਾਣਕਾਰੀ
ਇਹ ਵੀ ਪੜ੍ਹੋ : ਲੋਕ ਸਭਾ 'ਚ 135 ਸਾਲ ਪੁਰਾਣਾ ਕਾਨੂੰਨ ਰੱਦ ਕਰਕੇ ਪਾਸ ਹੋਇਆ 'The Bankers’ Books Evidence Bill, 2026' ਬਿੱਲ
ਇਹ ਵੀ ਪੜ੍ਹੋ : ਪੈਟਰੋਲ ਦੀ ਕੀਮਤ ਹੁੰਦੀ 125 ਰੁਪਏ ਪ੍ਰਤੀ ਲੀਟਰ... ਸਰਕਾਰ ਦਾ ਦਾਅਵਾ
ਇਹ ਵੀ ਪੜ੍ਹੋ : 37% ਤੱਕ ਟੁੱਟ ਸਕਦਾ ਹੈ ਸੋਨਾ, Gold ਦੀਆਂ ਕੀਮਤਾਂ ਨੂੰ ਲੈ ਕੇ ਹੈਰਾਨ ਕਰਦੀ ਰਿਪੋਰਟ ਆਈ ਸਾਹਮਣੇ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
