NCLAT ਨੇ RCom ਦੇ ਖਿਲਾਫ ਟੈਕਸ ਦਾਅਵੇ ਨੂੰ ਕੀਤਾ ਰੱਦ

Sunday, Sep 22, 2024 - 05:52 PM (IST)

ਨਵੀਂ ਦਿੱਲੀ (ਭਾਸ਼ਾ) - ਐੱਨ. ਸੀ. ਐੱਲ. ਏ. ਟੀ. ਨੇ ਰਿਲਾਇੰਸ ਕਮਿਊਨੀਕੇਸ਼ਨਜ਼ (ਆਰ. ਕਾਮ) ਦੇ ਖਿਲਾਫ ਸੂਬਾਈ ਟੈਕਸ ਵਿਭਾਗ ਦੇ ਬਕਾਇਆ ਦਾਅਵੇ ਦੀ ਮੰਗ ਰੱਦ ਕਰ ਦਿੱਤੀ ਹੈ। ਇਹ ਦਾਅਵਾ ਦਿਵਾਲਾ ਕਾਰਵਾਈ ਸ਼ੁਰੂ ਹੋਣ ਤੋਂ ਬਾਅਦ ਕੀਤੇ ਗਏ ਮੁੱਲਾਂਕਣ ’ਤੇ ਆਧਾਰਿਤ ਸੀ।

ਇਹ ਵੀ ਪੜ੍ਹੋ :     ਇਸ ਦੇਸ਼ ਦੇ ਵਿਜ਼ੀਟਰਜ਼ ਨੂੰ ਮਿਲੇਗੀ 10 GB ਮੁਫਤ ਡਾਟੇ ਨਾਲ ਇੰਸਟੈਂਟ E-SIM
ਇਹ ਵੀ ਪੜ੍ਹੋ :     ਅਮਰੀਕਾ ਦੌਰੇ 'ਤੇ ਗਏ PM ਮੋਦੀ ਨੂੰ ਪੰਨੂ ਨੇ ਦਿੱਤੀ ਧਮਕੀ, ਵਧਾਈ ਗਈ ਸੁਰੱਖ਼ਿਆ(Video)

ਐੱਨ. ਸੀ. ਐੱਲ. ਏ. ਟੀ. ਦੀ ਬੈਂਚ ਨੇ ਐੱਨ. ਸੀ. ਐੱਲ. ਟੀ. ਮੁੰਬਈ ਦੇ ਹੁਕਮ ਨੂੰ ਬਰਕਰਾਰ ਰੱਖਿਆ, ਜਿਸ ਨੇ ਸੂਬਾਈ ਟੈਕਸ ਵਿਭਾਗ ਦੇ 6.10 ਕਰੋੜ ਰੁਪਏ ਦੇ ਦਾਅਵੇ ਨੂੰ ਰੱਦ ਕਰ ਦਿੱਤਾ ਸੀ। ਆਰ. ਕਾਮ ਦੇ ਖਿਲਾਫ ਕਾਰਪੋਰੇਟ ਦਿਵਾਲਾ ਹੱਲ ਪ੍ਰਕਿਰਿਆ (ਸੀ. ਆਈ. ਆਰ. ਪੀ.) 22 ਜੂਨ, 2019 ਨੂੰ ਸ਼ੁਰੂ ਕੀਤੀ ਗਈ ਸੀ। ਸੂਬਾਈ ਟੈਕਸ ਵਿਭਾਗ ਨੇ ਪਹਿਲਾਂ 94.97 ਲੱਖ ਰੁਪਏ ਅਤੇ ਫਿਰ 6.10 ਕਰੋੜ ਰੁਪਏ ਦਾ ਦਾਅਵਾ ਦਾਖ਼ਲ ਕੀਤਾ ਸੀ। ਐੱਨ. ਸੀ. ਐੱਲ. ਟੀ. ਨੇ ਪਹਿਲੇ ਦਾਅਵੇ ਨੂੰ ਪ੍ਰਵਾਨ ਕੀਤਾ ਪਰ ਦੂਜੇ ਨੂੰ ਪ੍ਰਵਾਨ ਨਹੀਂ ਕੀਤਾ।

ਇਹ ਵੀ ਪੜ੍ਹੋ :     ਪੰਜ ਸਾਲਾਂ 'ਚ ਇਟਲੀ ਦੀ ਨਾਗਰਿਕਤਾ, ਰਾਇਸ਼ੁਮਾਰੀ ਨੇ ਜਗਾਈ ਨਵੀਂ ਆਸ
ਇਹ ਵੀ ਪੜ੍ਹੋ :      ਟਰੰਪ ਦੀ ਚੋਣ ਮੁਹਿੰਮ 'ਚ ਵੱਜਦੇ ਨੇ 'ਚੋਰੀ ਦੇ ਗਾਣੇ', ਕਈ ਪਰਚੇ ਦਰਜ਼
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 
For Android:-  https://play.google.com/store/apps/details?id=com.jagbani&hl=en 
For IOS:-  https://itunes.apple.com/in/app/id538323711?mt=8


Harinder Kaur

Content Editor

Related News