ਓਪੇਕ ਦੀ ਬੈਠਕ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ ''ਚ ਗਿਰਾਵਟ

Wednesday, Nov 22, 2017 - 02:50 AM (IST)

ਓਪੇਕ ਦੀ ਬੈਠਕ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ ''ਚ ਗਿਰਾਵਟ

ਨਿਊਯਾਰਕ- ਪੈਟਰੋਲੀਅਮ ਬਰਾਮਦਕਾਰ ਦੇਸ਼ਾਂ ਦੇ ਸੰਗਠਨ (ਓਪੇਕ) ਦੀ ਅਗਲੇ ਹਫਤੇ ਹੋਣ ਵਾਲੀ ਬੈਠਕ ਤੋਂ ਪਹਿਲਾਂ ਤੇਲ ਦੀਆਂ ਕੀਮਤਾਂ 'ਚ ਗਿਰਾਵਟ ਦਰਜ ਕੀਤੀ ਗਈ। ਸਮਾਚਾਰ ਏਜੰਸੀ ਸ਼ਿਨਹੁਆ ਮੁਤਾਬਕ ਓਪੇਕ ਅਤੇ ਹੋਰ ਪ੍ਰਮੁੱਖ ਤੇਲ ਉਤਪਾਦਕ ਦੇਸ਼ਾਂ ਦੀ ਬੈਠਕ 30 ਨਵੰਬਰ ਨੂੰ ਹੋਵੇਗੀ। ਕੌਮਾਂਤਰੀ ਪੱਧਰ 'ਤੇ ਤੇਲ ਦੀ ਜ਼ਿਆਦਾ ਸਪਲਾਈ ਨੂੰ ਖਤਮ ਕਰਨ 'ਤੇ ਚਰਚਾ ਹੋਵੇਗੀ।


Related News