ਮਾਮਲਾ ਆਨਲਾਈਨ ਸੱਟੇਬਾਜ਼ੀ ਦਾ, ਅਦਾਕਾਰਾ ਨਿਧੀ ਅਗਰਵਾਲ ਤੋਂ ED ਨੇ ਕੀਤੀ ਪੁੱਛਗਿੱਛ
Wednesday, Aug 19, 2026 - 06:47 PM (IST)
ਬਿਜ਼ਨੱਸ ਡੈਸਕ - ਅਦਾਕਾਰਾ ਨਿਧੀ ਅਗਰਵਾਲ ਬੁੱਧਵਾਰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ) ਦੇ ਸਾਹਮਣੇ ਪੇਸ਼ ਹੋਈ। ਈ. ਡੀ. ਦੇ ਅਧਿਕਾਰੀਆਂ ਨੇ ਆਨਲਾਈਨ ਸੱਟੇਬਾਜ਼ੀ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਸਬੰਧੀ ਨਿਧੀ ਤੋਂ ਪੁੱਛਗਿੱਛ ਕੀਤੀ।
ਇਹ ਵੀ ਪੜ੍ਹੋ : 'ਆਉਣ ਵਾਲੀ ਹੈ ਅਸਲੀ ਤਬਾਹੀ, ਇਸ ਗਲੋਬਲ ਸੰਕਟ ਤੋਂ ਨਹੀਂ ਬਚ ਸਕੇਗਾ ਭਾਰਤ'
ਪਿਛਲੇ ਸਾਲ 19 ਮਾਰਚ ਨੂੰ ਦਾਇਰ ਇਕ ਸ਼ਿਕਾਇਤ ’ਚ ਕਈ ਪ੍ਰਸਿਧ ਹਸਤੀਆਂ ’ਤੇ ਗੈਰ-ਕਾਨੂੰਨੀ ਜੂਆ ਐਪਸ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਾਇਆ ਗਿਆ ਹੈ। ਇਹ ਐਪਸ ਪਬਲਿਕ ਜੂਆ ਐਕਟ, 1867 ਦੀ ਉਲੰਘਣਾ ਕਰਦੇ ਹਨ। ਸੁਪਰੀਮ ਕੋਰਟ ਨੇ ਕਿਹਾ ਸੀ ਕਿ ਉਹ ਅਾਨਲਾਈਨ ਤੇ ਅਾਫਲਾਈਨ ਸੱਟੇਬਾਜ਼ੀ ਐਪਸ ਦੇ ਸਖ਼ਤ ਨਿਯਮਾਂ ਦੀ ਮੰਗ ਕਰਨ ਵਾਲੀਆਂ ਪਟੀਸ਼ਨਾਂ ਨੂੰ ਅੰਤਿਮ ਸੁਣਵਾਈ ਲਈ ਸੂਚੀਬੱਧ ਕਰੇਗੀ
ਇਹ ਵੀ ਪੜ੍ਹੋ : ਮਸ਼ਹੂਰ ਪੰਜਾਬੀ ਬਾਲੀਵੁੱਡ ਗਾਇਕ ਦਾ ਡਾਕੂ ਦੇ ਨਾਂ 'ਤੇ ਰੱਖਿਆ ਸੀ ਨਾਮ, ਵਜ੍ਹਾ ਜਾਣ ਤੁਸੀਂ ਵੀ ਰਹਿ ਜਾਓਗੇ ਹੈਰਾਨ
ਇਹ ਵੀ ਪੜ੍ਹੋ : ਮਸ਼ਹੂਰ ਸੋਸ਼ਲ ਮੀਡੀਆ Influencer ਗ੍ਰਿਫ਼ਤਾਰ, 82 ਸਾਲਾ ਵਿਅਕਤੀ ਨਾਲ 10.74 ਕਰੋੜ ਦੀ ਧੋਖਾਧੜੀ ਦਾ ਦੋਸ਼
ਇਹ ਵੀ ਪੜ੍ਹੋ : Tata ਨੇ ਸਿਰਫ਼ 100 ਰੁਪਏ 'ਚ ਵੇਚ ਦਿੱਤੀ ਆਪਣੀ ਕੰਪਨੀ, ਸਾਬਕਾ CM ਦੀ ਧੀ ਨੇ ਖ਼ਰੀਦੀ ਪੂਰੀ ਹਿੱਸੇਦਾਰੀ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt
