ਰੇਲਵੇ ਨੇ ਮੋਦੀ ਦੀਆਂ ਤਸਵੀਰਾਂ ਵਾਲੀਆਂ ਟਿਕਟਾਂ ਵਾਪਸ ਲੈਣ ਦਾ ਕੀਤਾ ਫੈਸਲਾ

03/20/2019 11:54:55 PM

ਨਵੀਂ ਦਿੱਲੀ- ਰੇਲਵੇ ਨੇ ਚੋਣ ਜ਼ਾਬਤੇ ਕਾਰਨ ਬੁੱਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀਆਂ ਤਸਵੀਰਾਂ ਵਾਲੀਆਂ ਟਿਕਟਾਂ ਵਾਪਸ ਲੈਣ ਦਾ ਫੈਸਲਾ ਕੀਤਾ ਹੈ। ਇਹ ਟਿਕਟਾਂ ਇਕ ਕੇਂਦਰੀ ਮੰਤਰਾਲਾ ਦੀ ਵਿਗਿਆਪਨ ਮੁਹਿੰਮ ਦਾ ਹਿੱਸਾ ਸਨ। ਰੇਲਵੇ ਦੇ ਸੂਤਰਾਂ ਨੇ ਕਿਹਾ ਕਿ ਤ੍ਰਿਣਮੂਲ ਕਾਂਗਰਸ ਨੇ ਇਹ ਦੋਸ਼ ਲਗਾਉਂਦੇ ਹੋਏ ਚੋਣ ਕਮਿਸ਼ਨ ਦਾ ਦਰਵਾਜ਼ਾ ਖੜਕਾਇਆ ਸੀ ਕਿ ਇਸ ਤਰ੍ਹਾਂ ਦੀਆਂ ਟਿਕਟਾਂ ਚੋਣ ਜ਼ਾਬਤੇ ਦੀ ਉਲੰਘਣਾ ਹੈ।


Inder Prajapati

Content Editor

Related News