ਰਿਲਾਇੰਸ ਪਾਵਰ ਦਾ ਦਸੰਬਰ ਤਿਮਾਹੀ ’ਚ ਸ਼ੁੱਧ ਘਾਟਾ ਵਧ ਕੇ 1,136.75 ਕਰੋੜ ਰੁਪਏ ’ਤੇ
Sunday, Feb 04, 2024 - 03:57 PM (IST)
ਨਵੀਂ ਦਿੱਲੀ (ਭਾਸ਼ਾ) – ਰਿਲਾਇੰਸ ਪਾਵਰ ਲਿਮਟਿਡ ਦਾ ਏਕੀਕ੍ਰਿਤ ਸ਼ੁੱਧ ਘਾਟਾ ਵਧਦੇ ਖਰਚਿਆਂ ਕਾਰਨ ਚਾਲੂ ਵਿੱਤੀ ਸਾਲ ਦੀ ਤੀਜੀ ਤਿਮਾਹੀ (ਅਕਤੂਬਰ-ਦਸੰਬਰ, 2023) ਵਿਚ ਵਧ ਕੇ 1,136.75 ਕਰੋੜ ਰੁਪਏ ਹੋ ਗਿਆ।
ਇਹ ਵੀ ਪੜ੍ਹੋ : Paytm : ਡਿਜੀਟਲ ਧੋਖਾਧੜੀ, KYC ਉਲੰਘਣਾ ਦੇ ਸੰਕੇਤ ਮਿਲਣ ਤੋਂ ਬਾਅਦ RBI ਨੇ ਬੈਂਕ 'ਤੇ ਲਗਾਈ ਪਾਬੰਦੀ
ਬੀਤੇ ਵਿੱਤੀ ਸਾਲ ਦੀ ਇਸੇ ਤਿਮਾਹੀ ਵਿਚ ਕੰਪਨੀ ਨੂੰ 291.54 ਕਰੋੜ ਰੁਪਏ ਦਾ ਸ਼ੁੱਧ ਘਾਟਾ ਰਿਹਾਸੀ। ਕੰਪਨੀ ਨੇ ਸ਼ੇਅਰ ਬਾਜ਼ਾਰ ਨੂੰ ਦਿੱਤੀ ਸੂਚਨਾ ਵਿਚ ਕਿਹਾ ਕਿ ਸਮੀਖਿਆ ਅਧੀਨ ਤਿਮਾਹੀ ਵਿਚ ਕੁੱਲ ਆਮਦਨ ਮਾਮੂਲੀ ਵਧ ਕੇ 2,001.54 ਕਰੋੜ ਰੁਪਏ ਹੋ ਗਈ ਜੋ ਪਿਛਲੇ ਵਿੱਤੀ ਸਾਲ ਦੀ ਇਸੇ ਤਿਮਾਹੀ ਵਿਚ 1,936.29 ਕਰੋੜ ਰੁਪਏ ਸੀ। ਕੰਪਨੀ ਦਾ ਖਰਚਾ ਵਧ ਕੇ ਸਮੀਖਿਆ ਅਧੀਨ ਤਿਮਾਹੀ ਵਿਚ 3,179.08 ਕਰੋੜ ਰੁਪਏ ਹੋ ਗਿਆ ਜੋ ਬੀਤੇ ਵਿੱਤੀ ਸਾਲ ਦੀ ਇਸੇ ਤਿਮਾਹੀ ਵਿਚ 2,126.33 ਕਰੋੜ ਰੁਪਏ ਸੀ।
ਇਹ ਵੀ ਪੜ੍ਹੋ : Europe 'ਚ UPI : ਹੁਣ Eiffel Tower 'ਤੇ ਜੇਬ 'ਚੋਂ ਨਹੀਂ mobile ਤੋਂ ਕਰ ਸਕੋਗੇ Payment
ਇਹ ਵੀ ਪੜ੍ਹੋ : ਮੋਦੀ ਸਰਕਾਰ ਦਾ ਟਰੱਕ ਡਰਾਈਵਰਾਂ ਨੂੰ ਵੱਡਾ ਤੋਹਫਾ, ਹਾਈਵੇਅ 'ਤੇ ਬਣਨਗੇ ਇਕ ਹਜ਼ਾਰ ਰੈਸਟ ਹਾਊਸ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8