ਡਾਲਰ ਦੇ ਮੁਕਾਬਲੇ ਰੁਪਏ ਦੀ ਸੁਸਤ ਸ਼ੁਰੂਆਤ

Thursday, Aug 31, 2017 - 09:07 AM (IST)

ਡਾਲਰ ਦੇ ਮੁਕਾਬਲੇ ਰੁਪਏ ਦੀ ਸੁਸਤ ਸ਼ੁਰੂਆਤ

ਨਵੀਂ ਦਿੱਲੀ— ਵੀਰਵਾਰ ਦੇ ਕਾਰੋਬਾਰੀ ਸੈਸ਼ਨ 'ਚ ਰੁਪਏ ਦੀ ਸ਼ੁਰੂਆਤ ਕਮਜ਼ੋਰੀ ਨਾਲ ਹੋਈ ਹੈ। ਇਕ ਡਾਲਰ ਦੇ ਮੁਕਾਬਲੇ ਰੁਪਿਆ 1 ਪੈਸੇ ਦੀ ਕਮਜ਼ੋਰੀ ਨਾਲ 64.03 ਦੇ ਪੱਧਰ 'ਤੇ ਖੁੱਲ੍ਹਿਆ ਹੈ।
ਬੁੱਧਵਾਰ ਦੇ ਕਾਰੋਬਾਰੀ ਸੈਸ਼ਨ 'ਚ ਰੁਪਏ ਦੀ ਚਾਲ ਸੁਸਤ ਰਹੀ। ਡਾਲਰ ਦੇ ਮੁਕਾਬਲੇ ਰੁਪਿਆ 64.02 ਦੇ ਪੱਧਰ 'ਤੇ ਬੰਦ ਹੋਇਆ। ਰੁਪਏ ਦੀ ਸ਼ੁਰੂਆਤ ਵੀ ਹਲਕੀ ਤੇਜ਼ੀ ਨਾਲ ਹੋਈ ਸੀ। ਡਾਲਰ ਦੇ ਮੁਕਾਬਲੇ ਰੁਪਿਆ 63.97 ਦੇ ਪੱਧਰ 'ਤੇ ਖੁੱਲ੍ਹਿਆ ਸੀ। ਉੱਥੇ ਹੀ, ਮੰਗਲਵਾਰ ਦੇ ਕਾਰੋਬਾਰੀ ਸੈਸ਼ਨ 'ਚ ਡਾਲਰ ਦੇ ਮੁਕਾਬਲੇ ਰੁਪਿਆ 64.02 ਦੇ ਪੱਧਰ 'ਤੇ ਬੰਦ ਹੋਇਆ ਸੀ।


Related News