ਰੁਪਿਆ 1 ਪੈਸੇ ਮਜ਼ਬੂਤ ਹੋ ਕੇ 71.65 ਦੇ ਪੱਧਰ ''ਤੇ ਖੁੱਲ੍ਹਿਆ
02/27/2020 9:47:30 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 1 ਪੈਸੇ ਦੀ ਮਜ਼ਬੂਤੀ ਨਾਲ 71.65 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 71.66 ਦੇ ਪੱਧਰ 'ਤੇ ਬੰਦ ਹੋਇਆ ਸੀ।