ਰੁਪਏ ਦੀ ਕਮਜ਼ੋਰ ਸ਼ੁਰੂਆਤ, 11 ਪੈਸੇ ਟੁੱਟ ਕੇ 69.26 ''ਤੇ ਖੁੱਲ੍ਹਿਆ
06/27/2019 9:21:16 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 11 ਪੈਸੇ ਦੀ ਕਮਜ਼ੋਰੀ ਦੇ ਨਾਲ 69.25 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਭਾਵ ਕੱਲ੍ਹ ਡਾਲਰ ਦੇ ਮੁਕਾਬਲੇ ਰੁਪਿਆ 19 ਪੈਸੇ ਦੀ ਮਜ਼ਬੂਤੀ ਲੈ ਕੇ 69.15 ਦੇ ਪੱਧਰ 'ਤੇ ਬੰਦ ਹੋਇਆ ਹੈ।