ਰੁਪਿਆ 2 ਪੈਸੇ ਕਮਜ਼ੋਰ ਹੋ ਕੇ 70.99 ਦੇ ਪੱਧਰ ''ਤੇ ਖੁੱਲ੍ਹਿਆ

Thursday, Dec 19, 2019 - 09:19 AM (IST)

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 2 ਪੈਸੇ ਦੀ ਕਮਜ਼ੋਰੀ ਨਾਲ 70.99 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ ਬਿਨ੍ਹਾਂ ਕਿਸੇ ਬਦਲਾਅ ਦੇ 70.97 ਦੇ ਪੱਧਰ 'ਤੇ ਬੰਦ ਹੋਇਆ ਹੈ।


Aarti dhillon

Content Editor

Related News