ਰੁਪਿਆ 24 ਪੈਸੇ ਮਜ਼ਬੂਤ ਹੋ ਕੇ 70.83 ਦੇ ਪੱਧਰ ''ਤੇ ਖੁੱਲ੍ਹਿਆ
10/11/2019 9:10:27 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਵਾਧੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 24 ਪੈਸੇ ਦੇ ਵਾਧੇ ਨਾਲ 70.83 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ ਬਿਨ੍ਹਾਂ ਕਿਸੇ ਬਦਲਾਅ ਦੇ 31 ਪੈਸੇ ਕਮਜ਼ੋਰ ਹੋ ਕੇ 71.07 ਦੇ ਪੱਧਰ 'ਤੇ ਬੰਦ ਹੋਇਆ ਸੀ।