ਰੁਪਿਆ ਬਿਨ੍ਹਾਂ ਬਦਲਾਅ ਦੇ 71.17 'ਤੇ ਖੁੱਲ੍ਹਿਆ
02/12/2019 9:13:11 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਪੂਰੀ ਤਰ੍ਹਾਂ ਨਾਲ ਸਪਾਟ ਚਾਲ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ ਬਿਨ੍ਹਾਂ ਕਿਸੇ ਬਦਲਾਅ ਦੇ 71.17 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਰੁਪਏ 'ਚ ਕੱਲ ਚੰਗਾ ਵਾਧਾ ਦੇਖਣ ਨੂੰ ਮਿਲਿਆ ਸੀ। ਡਾਲਰ ਮੁਕਾਬਲੇ ਰੁਪਿਆ ਕੱਲ 13 ਪੈਸੇ ਵਧ ਕੇ 71.17 ਦੇ ਪੱਧਰ 'ਤੇ ਬੰਦ ਹੋਇਆ ਸੀ।