ਰੁਪਿਆ 14 ਪੈਸੇ ਕਮਜ਼ੋਰ ਹੋ ਕੇ 2 ਹਫਤੇ ਦੇ ਹੇਠਲੇ ਪੱਧਰ ''ਤੇ ਖੁੱਲ੍ਹਿਆ

10/03/2019 9:17:20 AM

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਦੇ ਨਾਲ ਹੋਈ ਹੈ। ਰੁਪਿਆ ਅੱਜ 2 ਹਫਤੇ ਦੇ ਹੇਠਲੇ ਪੱਧਰ 'ਤੇ ਖੁੱਲ੍ਹਿਆ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 14 ਪੈਸੇ ਦੀ ਕਮਜ਼ੋਰੀ ਦੇ ਨਾਲ 71.22 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 21 ਪੈਸੇ ਕਮਜ਼ੋਰ ਹੋ ਕੇ 71.8 ਦੇ ਪੱਧਰ 'ਤੇ ਬੰਦ ਹੋਇਆ ਸੀ।

Aarti dhillon

This news is Content Editor Aarti dhillon