ਰੁਪਿਆ 2 ਪੈਸੇ ਕਮਜ਼ੋਰ ਹੋ ਕੇ 68.56 ਦੇ ਪੱਧਰ ''ਤੇ ਖੁੱਲ੍ਹਿਆ
07/16/2019 9:23:06 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 2 ਪੈਸੇ ਦੀ ਕਮਜ਼ੋਰੀ ਦੇ ਨਾਲ 68.56 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਭਾਵ ਕੱਲ ਡਾਲਰ ਦੇ ਮੁਕਾਬਲੇ ਰੁਪਿਆ 68.54 ਦੇ ਪੱਧਰ 'ਤੇ ਬੰਦ ਹੋਇਆ ਸੀ।