ਰੁਪਿਆ 20 ਪੈਸੇ ਟੁੱਟ ਕੇ 69.82 ''ਤੇ ਖੁੱਲ੍ਹਿਆ
04/24/2019 9:16:05 AM
ਨਵੀਂ ਦਿੱਲੀ—ਡਾਲਰ ਦੇ ਮੁਕਾਬਲੇ ਰੁਪਿਆ ਅੱਜ 20 ਪੈਸੇ ਦੀ ਕਮਜ਼ੋਰੀ ਦੇ ਨਾਲ 69.82 ਦੇ ਪੱਧਰ 'ਤੇ ਖੁੱਲ੍ਹਿਆ ਹੈ। ਹਾਲਾਂਕਿ ਪਿਛਲੇ ਕਾਰੋਬਾਰੀ ਦਿਨ ਭਾਵ ਕੱਲ ਰੁਪਏ 'ਚ ਮਜ਼ਬੂਤੀ ਦੇਖਣ ਨੂੰ ਮਿਲੀ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ 5 ਪੈਸੇ ਦੇ ਵਾਧੇ ਨਾਲ 69.62 ਦੇ ਪੱਧਰ 'ਤੇ ਬੰਦ ਹੋਇਆ ਸੀ।