ਰੁਪਏ ''ਚ ਕਮਜ਼ੋਰੀ, 4 ਪੈਸੇ ਡਿੱਗਿਆ

05/29/2017 9:19:49 AM

ਨਵੀਂ ਦਿੱਲੀ—ਸੋਮਵਾਰ ਨੂੰ ਰੁਪਏ ਦੀ ਸ਼ੁਰੂਆਤ ਕਮਜ਼ੋਰੀ ਦੇ ਨਾਲ ਹੋਈ। ਡਾਲਰ ਦੇ ਮੁਕਾਬਲੇ ਰੁਪਿਆ 4 ਪੈਸੇ ਦੀ ਗਿਰਾਵਟ ਦੇ ਨਾਲ 64.48 ਦੇ ਪੱਧਰ 'ਤੇ ਖੁੱਲ੍ਹਿਆ। ਉਧਰ ਸ਼ੁੱਕਰਵਾਰ ਨੂੰ ਰੁਪਿਆ ਡਾਲਰ ਦੇ ਮੁਕਾਬਲੇ ਰੁਪਿਆ 18 ਪੈਸੇ ਦੇ ਵਾਧੇ ਦੇ ਨਾਲ 64.44 ਦੇ ਪੱਧਰ 'ਤੇ ਬੰਦ ਹੋਇਆ ਸੀ