ਰੁਪਿਆ 5 ਪੈਸੇ ਘੱਟ ਕੇ 64.98 ''ਤੇ ਖੁੱਲ੍ਹਿਆ

Friday, Mar 16, 2018 - 09:15 AM (IST)

ਰੁਪਿਆ 5 ਪੈਸੇ ਘੱਟ ਕੇ 64.98 ''ਤੇ ਖੁੱਲ੍ਹਿਆ

ਨਵੀਂ ਦਿੱਲੀ—ਡਾਲਰ ਦੇ ਮੁਕਾਬਲੇ ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 5 ਪੈਸੇ ਘੱਟ ਕੇ 64.98 ਦੇ ਪੱਧਰ 'ਤੇ ਖੁੱਲ੍ਹਿਆ ਹੈ। ਜਦਕਿ ਕੱਲ੍ਹ ਡਾਲਰ ਦੇ ਮੁਕਾਬਲੇ ਰੁਪਿਆ 64.93 ਦੇ ਪੱਧਰ 'ਤੇ ਬੰਦ ਹੋਇਆ ਸੀ।


Related News