2 ਪੈਸੇ ਕਮਜ਼ੋਰ ਹੋ ਕੇ 71.10 ਦੇ ਪੱਧਰ ''ਤੇ ਖੁੱਲ੍ਹਿਆ ਰੁਪਿਆ

Monday, Jan 20, 2020 - 10:16 AM (IST)

2 ਪੈਸੇ ਕਮਜ਼ੋਰ ਹੋ ਕੇ 71.10 ਦੇ ਪੱਧਰ ''ਤੇ ਖੁੱਲ੍ਹਿਆ ਰੁਪਿਆ

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 2 ਪੈਸੇ ਕਮਜ਼ੋਰੀ ਦੇ ਨਾਲ 71.10 ਦੇ ਪੱਧਰ 'ਤੇ ਖੁੱਲ੍ਹਿਆ ਹੈ। ਇਸ ਦੇ ਨਾਲ ਹੀ ਪਿਛਲੇ ਕਾਰੋਬਾਰੀ ਦਿਨ ਯਾਨੀ ਕਿ ਸ਼ੁੱਕਰਵਾਰ ਨੂੰ ਡਾਲਰ ਦੇ ਮੁਕਾਬਲੇ ਰੁਪਿਆ 71.08 ਦੇ ਪੱਧਰ 'ਤੇ ਬੰਦ ਹੋਇਆ ਸੀ।


Related News