8 ਪੈਸੇ ਕਮਜ਼ੋਰ ਹੋ ਕੇ 70.96 ਦੇ ਪੱਧਰ ''ਤੇ ਖੁੱਲ੍ਹਿਆ ਰੁਪਿਆ

10/07/2019 10:02:26 AM

ਮੁੰਬਈ — ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 8 ਪੈਸੇ ਦੀ ਕਮਜ਼ੋਰੀ ਦੇ ਨਾਲ 70.96 ਦੇ ਪੱਧਰ 'ਤੇ ਖੁੱਲ੍ਹਾ ਹੈ। ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 20 ਪੈਸੇ ਮਜ਼ਬੂਤ ਹੋ ਕੇ 70.88 ਦੇ ਪੱਧਰ 'ਤੇ ਬੰਦ ਹੋਇਆ ਸੀ।