ਰੁਪਿਆ 12 ਪੈਸੇ ਟੁੱਟ ਕੇ 70.88 ''ਤੇ ਖੁੱਲ੍ਹਿਆ
Wednesday, Nov 28, 2018 - 09:17 AM (IST)

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 12 ਪੈਸੇ ਟੁੱਟ ਕੇ 70.88 ਦੇ ਪੱਧਰ 'ਤੇ ਖੁੱਲ੍ਹਿਆ ਹੈ। ਡਾਲਰ ਦੇ ਮੁਕਾਬਲੇ ਰੁਪਏ 'ਚ ਕੱਲ ਮਜ਼ਬੂਤੀ ਦੇਖਣ ਨੂੰ ਮਿਲੀ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ 11 ਪੈਸੇ ਚੜ੍ਹ ਕੇ 70.76 ਦੇ ਪੱਧਰ 'ਤੇ ਬੰਦ ਹੋਇਆ ਸੀ।