ਰੁਪਿਆ 13 ਪੈਸੇ ਟੁੱਟ ਕੇ 70 ਦੇ ਪੱਧਰ ''ਤੇ ਖੁੱਲ੍ਹਿਆ
Thursday, Apr 25, 2019 - 09:12 AM (IST)

ਨਵੀਂ ਦਿੱਲੀ—ਡਾਲਰ ਦੇ ਮੁਕਾਬਲੇ ਰੁਪਿਆ ਅੱਜ 13 ਪੈਸੇ ਦੀ ਕਮਜ਼ੋਰੀ ਦੇ ਨਾਲ 70 ਦੇ ਪੱਧਰ 'ਤੇ ਖੁੱਲ੍ਹਿਆ ਹੈ। ਪਿਛਲੇ ਕਾਰੋਬਾਰੀ ਦਿਨ ਭਾਵ ਕੱਲ ਵੀ ਰੁਪਏ 'ਚ ਕਮਜ਼ੋਰੀ ਦੇਖਣ ਨੂੰ ਮਿਲੀ ਸੀ। ਡਾਲਰ ਦੇ ਮੁਕਾਬਲੇ ਰੁਪਿਆ ਕੱਲ 25 ਪੈਸੇ ਟੁੱਟ ਕੇ 69.87 ਦੇ ਪੱਧਰ 'ਤੇ ਬੰਦ ਹੋਇਆ ਸੀ।