ਰੁਪਿਆ 2 ਪੈਸੇ ਡਿੱਗ ਕੇ 68.75 ਦੇ ਪੱਧਰ ''ਤੇ ਖੁੱਲ੍ਹਿਆ
Tuesday, Jul 30, 2019 - 09:15 AM (IST)
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 2 ਪੈਸੇ ਦੀ ਕਮਜ਼ੋਰੀ ਦੇ ਨਾਲ 68.75 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਭਾਵ ਕੱਲ ਡਾਲਰ ਦੇ ਮੁਕਾਬਲੇ ਰੁਪਿਆ 68.73 ਦੇ ਪੱਧਰ 'ਤੇ ਬੰਦ ਹੋਇਆ ਸੀ।
