ਰੁਪਿਆ 22 ਪੈਸੇ ਮਜ਼ਬੂਤ ਹੋ ਕੇ 73.07 ਦੇ ਪੱਧਰ ''ਤੇ ਖੁੱਲ੍ਹਿਆ
03/04/2020 9:36:28 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 22 ਪੈਸੇ ਦੀ ਮਜ਼ਬੂਤੀ ਦੇ ਨਾਲ 73.07 ਦੇ ਪੱਧਰ 'ਤੇ ਖੁੱੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 56 ਪੈਸੇ ਟੁੱਟ ਕੇ 73.29 ਦੇ ਪੱਧਰ 'ਤੇ ਬੰਦ ਹੋਇਆ ਸੀ।