ਰੁਪਿਆ 26 ਪੈਸੇ ਮਜ਼ਬੂਤ ਹੋ ਕੇ 71.43 ਦੇ ਪੱਧਰ ''ਤੇ ਖੁੱਲ੍ਹਿਆ
Thursday, Jan 09, 2020 - 09:26 AM (IST)

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਮਜ਼ਬੂਤੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 26 ਪੈਸੇ ਦੇ ਵਾਧੇ ਨਾਲ 71.43 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 14 ਪੈਸੇ ਮਜ਼ਬੂਤ ਹੋ ਕੇ 71.69 ਦੇ ਪੱਧਰ 'ਤੇ ਬੰਦ ਹੋਇਆ ਸੀ।