ਰੁਪਿਆ 3 ਪੈਸੇ ਵਧ ਕੇ 71.30 ਦੇ ਪੱਧਰ ''ਤੇ ਖੁੱਲ੍ਹਿਆ

02/14/2020 9:26:18 AM


ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਹਲਕੇ ਵਾਧੇ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 3 ਪੈਸੇ ਦੀ ਮਜ਼ਬੂਤੀ ਦੇ ਨਾਲ 71.30 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 5 ਪੈਸੇ ਮਜ਼ਬੂਤ ਹੋ ਕੇ 71.33 ਦੇ ਪੱਧਰ 'ਤੇ ਬੰਦ ਹੋਇਆ ਸੀ।

Aarti dhillon

This news is Content Editor Aarti dhillon