ਰੁਪਿਆ 8 ਪੈਸੇ ਮਜ਼ਬੂਤ ਹੋ ਕੇ 71.25 ਦੇ ਪੱਧਰ ''ਤੇ ਖੁੱਲ੍ਹਿਆ
02/04/2020 9:33:47 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 8 ਪੈਸੇ ਦੀ ਮਜ਼ਬੂਤੀ ਦੇ ਨਾਲ 71.25 ਦੇ ਪੱਧਰ 'ਤੇ ਖੁੱਲ੍ਹਿਆ ਹੈ।
ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 71.33 ਦੇ ਪੱਧਰ 'ਤੇ ਬੰਦ ਹੋਇਆ ਹੈ।