ਰੁਪਿਆ 1 ਪੈਸੇ ਮਜ਼ਬੂਤ ਹੋ ਕੇ 70.80 ਦੇ ਪੱਧਰ ''ਤੇ ਖੁੱਲ੍ਹਿਆ

01/16/2020 9:28:20 AM

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਸਪਾਟ ਚਾਲ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 1 ਪੈਸੇ ਦੀ ਮਜ਼ਬੂਤੀ ਦੇ ਨਾਲ 70.80 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਮਜ਼ਬੂਤ ਹੋ ਕੇ 70.81 ਦੇ ਪੱਧਰ 'ਤੇ ਬੰਦ ਹੋਇਆ ਸੀ।


Aarti dhillon

Content Editor

Related News