ਰੁਪਿਆ 15 ਪੈਸੇ ਮਜ਼ਬੂਤ ਹੋ ਕੇ 71.84 ਦੇ ਪੱਧਰ ''ਤੇ ਖੁੱਲ੍ਹਿਆ
Tuesday, Feb 25, 2020 - 09:13 AM (IST)

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਮਜ਼ਬੂਤੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 15 ਪੈਸੇ ਦੀ ਮਜ਼ਬੂਤੀ ਨਾਲ 71.84 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਦੇ ਮੁਕਾਬਲੇ ਰੁਪਿਆ 71.99 ਦੇ ਪੱਧਰ 'ਤੇ ਬੰਦ ਹੋਇਆ ਸੀ।