ਰੁਪਿਆ 8 ਪੈਸੇ ਕਮਜ਼ੋਰ ਹੋ ਕੇ 71.18 ਦੇ ਪੱਧਰ ''ਤੇ ਖੁੱਲ੍ਹਿਆ

01/21/2020 9:29:49 AM

ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਦੇ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 8 ਪੈਸੇ ਕਮਜ਼ੋਰੀ ਦੇ ਨਾਲ 71.18 ਦੇ ਪੱਧਰ 'ਤੇ ਖੁੱਲ੍ਹਿਐਾ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 2 ਪੈਸੇ ਕਮਜ਼ੋਰ ਹੋ ਕੇ 71.10 'ਤੇ ਬੰਦ ਹੋਇਆ ਹੈ।

Aarti dhillon

This news is Content Editor Aarti dhillon