ਰੁਪਿਆ 10 ਪੈਸੇ ਕਮਜ਼ੋਰ ਹੋ ਕੇ 73.36 ਦੇ ਪੱਧਰ ''ਤੇ ਖੁੱਲਿ੍ਹਆ
Thursday, Mar 05, 2020 - 09:30 AM (IST)
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਨਾਲ ਹੋਈ ਹੈ | ਡਾਲਰ ਮੁਕਾਬਲੇ ਰੁਪਿਆ ਅੱਜ 14 ਪੈਸੇ ਦੀ ਕਮਜ਼ੋਰੀ ਦੇ ਨਾਲ 73.36 ਦੇ ਪੱਧਰ 'ਤੇ ਖੁੱਲਿ੍ਹਆ ਹੈ | ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 7 ਪੈਸੇ ਡਿੱਗ ਕੇ 73.22 ਦੇੇ ਪੱਧਰ 'ਤੇ ਬੰਦ ਹੋਇਆ ਸੀ