ਰੁਪਿਆ 8 ਪੈਸੇ ਘਟ ਕੇ 71.51 ਦੇ ਪੱਧਰ ''ਤੇ ਖੁੱਲ੍ਹਿਆ
08/20/2019 9:20:47 AM
ਨਵੀਂ ਦਿੱਲੀ—ਰੁਪਏ ਦੀ ਸ਼ੁਰੂਆਤ ਅੱਜ ਕਮਜ਼ੋਰੀ ਨਾਲ ਹੋਈ ਹੈ। ਡਾਲਰ ਦੇ ਮੁਕਾਬਲੇ ਰੁਪਿਆ ਅੱਜ 8 ਪੈਸੇ ਦੀ ਕਮਜ਼ੋਰੀ ਦੇ ਨਾਲ 71.51 ਦੇ ਪੱਧਰ 'ਤੇ ਖੁੱਲ੍ਹਿਆ ਹੈ। ਉੱਧਰ ਪਿਛਲੇ ਕਾਰੋਬਾਰੀ ਦਿਨ ਡਾਲਰ ਦੇ ਮੁਕਾਬਲੇ ਰੁਪਿਆ 28 ਪੈਸੇ ਕਮਜ਼ੋਰ ਹੋ ਕੇ 71.43 'ਤੇ ਬੰਦ ਹੋਇਆ ਸੀ।